ਹਿਸਟਰੀ ਵਿਭਾਗ ਵੱਲੋਂ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ।

ਬਾਬਾ ਉੱਤਮ ਸਿੰਘ ਜੀ ਵੱਲੋਂ ਸਥਾਪਿਤ ਅਤੇ ਬਾਬਾ ਸੇਵਾ ਸਿੰਘ ਜੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ ਵਿਖੇ ਸਾਰਾਗੜ੍ਹੀ ਇਤਿਹਾਸ ਨੂੰ ਯਾਦ ਕਰਦਿਆਂ ਹਿਸਟਰੀ ਵਿਭਾਗ ਵੱਲੋਂ ਇਸ ਪ੍ਰਸੰਗ ਵਿੱਚ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ Read More …